Type Here to Get Search Results !

ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ ਤੇ ਨਾ ਰਹਿ ਸਕਿਆ ਕਾਇਮ

 


ਜੰਗਬੰਦੀ ਸ਼ੁਰੂ ਹੋਏ ਚਾਰ ਘੰਟੇ ਵੀ ਨਹੀਂ ਹੋਏ ਸਨ ਕਿ ਪਾਕਿਸਤਾਨ ਨੇ ਰਜੋਰੀ ਵਿੱਚ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ ਇਲਾਕੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ।

Post a Comment

0 Comments
* Please Don't Spam Here. All the Comments are Reviewed by Admin.

#codes