Type Here to Get Search Results !

ਪੰਜਾਬ ‘ਚ ਵੱਡਾ 20 IAS ‘ਤੇ 6 PCS ਅਧਿਕਾਰੀਆਂ ਦਾ ਤਬਾਦਲਾ

 


ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਜਿਸ ਵਿੱਚ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਆਦਿਤਿਆ ਡੇਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਵਿਜੇ ਨਾਮਦੇਵ ਰਾਓ ਨੂੰ ਵਿੱਤ ਵਿਭਾਗ ਦੇ ਸਕੱਤਰ ਦੇ ਨਾਲ-ਨਾਲ ਓਵਰਸੀਜ਼ ਇੰਡੀਅਨ ਅਫੇਅਰਜ਼ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 









Post a Comment

0 Comments
* Please Don't Spam Here. All the Comments are Reviewed by Admin.

#codes