Type Here to Get Search Results !

ਵਿਸ਼ਵ ਪ੍ਰਸਿੱਧ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਇਸ ਦਿਨ ਜਲੰਧਰ ਵਿੱਚ ਸਥਾਨਕ ਛੁੱਟੀ

 



ਪ੍ਰਸਿੱਧ ਅਤੇ ਆਸਥਾ ਦੇ ਪ੍ਰਤੀਕ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ, 

ਦਿਨ ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਇਹ ਛੁੱਟੀ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਕੀਤੀ ਗਈ ਹੈ।



Post a Comment

0 Comments
* Please Don't Spam Here. All the Comments are Reviewed by Admin.

#codes